ਜ਼ਕਰਯਾਹ 5:3

ਜ਼ਕਰਯਾਹ 5:3 PUNOVBSI

ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ