ਰਸੂਲਾਂ 1:10-11

ਰਸੂਲਾਂ 1:10-11 PCB

ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ। ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, “ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।”

អាន ਰਸੂਲਾਂ 1