ਰਸੂਲਾਂ 1:4-5
ਰਸੂਲਾਂ 1:4-5 PCB
ਇੱਕ ਮੌਕੇ ਤੇ, ਉਹ ਜਦੋਂ ਉਹਨਾਂ ਨਾਲ ਭੋਜਨ ਖਾ ਰਿਹਾ ਸੀ, ਉਸ ਨੇ ਉਹਨਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸ ਦੇ ਬਾਰੇ ਸੁਣਿਆ ਹੈ। ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”