ਰਸੂਲਾਂ 16:25-26

ਰਸੂਲਾਂ 16:25-26 PCB

ਅੱਧੀ ਰਾਤ ਦੇ ਕਰੀਬ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ਵਰ ਦੇ ਭਜਨ ਗਾ ਰਹੇ ਸਨ, ਅਤੇ ਦੂਜੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ। ਅਚਾਨਕ ਇੱਕ ਅਜਿਹਾ ਭਿਆਨਕ ਭੁਚਾਲ ਆਇਆ ਕਿ ਜਿਸ ਦੇ ਨਾਲ ਜੇਲ੍ਹ ਦੀਆਂ ਨੀਂਹਾਂ ਹਿੱਲ ਗਈਆਂ। ਇੱਕੋ ਵੇਲੇ ਜੇਲ੍ਹ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰਿਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।

អាន ਰਸੂਲਾਂ 16