ਰਸੂਲਾਂ 3:16
ਰਸੂਲਾਂ 3:16 PCB
ਯਿਸ਼ੂ ਦੇ ਨਾਮ ਉੱਤੇ ਵਿਸ਼ਵਾਸ ਨਾਲ, ਇਹ ਆਦਮੀ ਜਿਸ ਨੂੰ ਤੁਸੀਂ ਵੇਖਦੇ ਹੋ ਅਤੇ ਜਾਣਦੇ ਵੀ ਹੋ ਉਹ ਤਕੜਾ ਕੀਤਾ ਗਿਆ। ਇਹ ਉਸ ਵਿਸ਼ਵਾਸ ਨੇ ਜਿਹੜਾ ਯਿਸ਼ੂ ਦੇ ਨਾਮ ਰਾਹੀਂ ਹੈ, ਉਸ ਨੂੰ ਪੂਰੀ ਤਰ੍ਹਾਂ ਚੰਗਾ ਕਰ ਦਿੱਤਾ ਹੈ, ਜਿਵੇਂ ਕਿ ਤੁਸੀਂ ਸਾਰੇ ਦੇਖ ਸਕਦੇ ਹੋ।