ਰਸੂਲਾਂ 5:38-39

ਰਸੂਲਾਂ 5:38-39 PCB

ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕੰਮ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ। ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਸਕਦੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।”

អាន ਰਸੂਲਾਂ 5