ਕੂਚ 10:21-23

ਕੂਚ 10:21-23 PCB

ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਮਿਸਰ ਵਿੱਚ ਹਨੇਰਾ ਫੈਲ ਜਾਵੇ, ਅਜਿਹਾ ਹਨੇਰਾ ਜਿਸ ਵਿੱਚ ਕੁਝ ਨਾ ਦੇਖਿਆ ਜਾ ਸਕੇ।” ਇਸ ਲਈ ਮੋਸ਼ੇਹ ਨੇ ਆਪਣਾ ਹੱਥ ਅਕਾਸ਼ ਵੱਲ ਵਧਾਇਆ ਅਤੇ ਤਿੰਨ ਦਿਨਾਂ ਤੱਕ ਸਾਰੇ ਮਿਸਰ ਵਿੱਚ ਹਨੇਰਾ ਛਾ ਗਿਆ। ਤਿੰਨ ਦਿਨਾਂ ਤੱਕ ਨਾ ਕੋਈ ਕਿਸੇ ਨੂੰ ਦੇਖ ਸਕਦਾ ਸੀ ਅਤੇ ਨਾ ਹੀ ਘੁੰਮ ਸਕਦਾ ਸੀ। ਫਿਰ ਵੀ ਸਾਰੇ ਇਸਰਾਏਲੀਆਂ ਕੋਲ ਉਹਨਾਂ ਥਾਵਾਂ ਤੇ ਰੌਸ਼ਨੀ ਸੀ ਜਿੱਥੇ ਉਹ ਰਹਿੰਦੇ ਸਨ।

អាន ਕੂਚ 10