ਕੂਚ 7:11-12

ਕੂਚ 7:11-12 PCB

ਫਿਰ ਫ਼ਿਰਾਊਨ ਨੇ ਬੁੱਧੀਮਾਨਾਂ ਅਤੇ ਜਾਦੂਗਰਾਂ ਨੂੰ ਬੁਲਾਇਆ, ਅਤੇ ਮਿਸਰੀ ਜਾਦੂਗਰਾਂ ਨੇ ਵੀ ਆਪਣੀਆਂ ਗੁਪਤ ਕਲਾਵਾਂ ਦੁਆਰਾ ਉਹੀ ਕੰਮ ਕੀਤੇ। ਹਰ ਇੱਕ ਨੇ ਆਪਣੀ ਸੋਟੀ ਸੁੱਟ ਦਿੱਤੀ ਅਤੇ ਉਹ ਸੱਪ ਬਣ ਗਿਆ। ਪਰ ਹਾਰੋਨ ਦੀ ਸੋਟੀ ਉਹਨਾਂ ਦੀਆਂ ਸੋਟੀਆਂ ਨੂੰ ਨਿਗਲ ਗਈ।

អាន ਕੂਚ 7