ਕੂਚ 7:3-4

ਕੂਚ 7:3-4 PCB

ਭਾਵੇਂ ਮੈਂ ਮਿਸਰ ਵਿੱਚ ਆਪਣੇ ਨਿਸ਼ਾਨ ਅਤੇ ਅਚੰਭੇ ਦਿਖਾਵਾਂਗਾ, ਪਰ ਮੈਂ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰਾਂਗਾ ਫ਼ਿਰਾਊਨ ਤੁਹਾਡੀ ਗੱਲ ਨਹੀਂ ਸੁਣੇਗਾ। ਤਦ ਮੈਂ ਮਿਸਰ ਉੱਤੇ ਆਪਣਾ ਹੱਥ ਰੱਖਾਂਗਾ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਮੈਂ ਆਪਣੇ ਦਲਾਂ ਨੂੰ ਆਪਣੀ ਪਰਜਾ ਇਸਰਾਏਲੀਆਂ ਨੂੰ ਬਾਹਰ ਲਿਆਵਾਂਗਾ।

អាន ਕੂਚ 7