ਯੋਹਨ 17:22-23
ਯੋਹਨ 17:22-23 PCB
ਮੈਂ ਉਹਨਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੁਸੀਂ ਮੈਨੂੰ ਦਿੱਤੀ ਹੈ, ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ। ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਤਾਂ ਜੋ ਉਹਨਾਂ ਨੂੰ ਪੂਰੀ ਏਕਤਾ ਵਿੱਚ ਲਿਆਇਆ ਜਾ ਸਕੇ। ਤਦ ਸੰਸਾਰ ਜਾਣ ਜਾਵੇਗਾ ਕਿ ਤੁਸੀਂ ਮੈਨੂੰ ਭੇਜਿਆ ਹੈ ਅਤੇ ਉਹਨਾਂ ਨੂੰ ਉਵੇਂ ਪਿਆਰ ਕੀਤਾ ਹੈ ਜਿਵੇਂ ਤੁਸੀਂ ਮੈਨੂੰ ਪਿਆਰ ਕੀਤਾ ਹੈ।