ਯੋਹਨ 19:26-27
ਯੋਹਨ 19:26-27 PCB
ਜਦੋਂ ਯਿਸ਼ੂ ਨੇ ਆਪਣੀ ਮਾਤਾ ਨੂੰ ਵੇਖਿਆ, ਅਤੇ ਉਹ ਚੇਲਾ ਜਿਸ ਨੂੰ ਉਹ ਬਹੁਤ ਪਿਆਰ ਕਰਦੇ ਸਨ ਨੇੜੇ ਖੜ੍ਹਾ ਸੀ, ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਾਤਾ ਇਹ ਹੈ ਤੇਰਾ ਪੁੱਤਰ।” ਤਦ ਯਿਸ਼ੂ ਨੇ ਆਪਣੇ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ, ਉਸੇ ਸਮੇਂ ਉਹ ਚੇਲਾ ਯਿਸ਼ੂ ਦੀ ਮਾਤਾ ਨੂੰ ਘਰ ਲੈ ਗਿਆ।”