ਯੋਹਨ 2:7-8

ਯੋਹਨ 2:7-8 PCB

ਯਿਸ਼ੂ ਨੇ ਨੌਕਰਾਂ ਨੂੰ ਕਿਹਾ, “ਮੱਟਾਂ ਨੂੰ ਪਾਣੀ ਨਾਲ ਭਰ ਦਿਓ।” ਉਹਨਾਂ ਨੇ ਮੱਟਾਂ ਨੂੰ ਪਾਣੀ ਨਾਲ ਨਕੋ-ਨੱਕ ਭਰ ਦਿੱਤਾ। ਇਸ ਦੇ ਬਾਅਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੁਣ ਇਸ ਵਿੱਚੋਂ ਥੋੜ੍ਹਾ ਜਿਹਾ ਕੱਢ ਕੇ ਦਾਅਵਤ ਦੇ ਪ੍ਰਧਾਨ ਦੇ ਕੋਲ ਲੈ ਜਾਓ।” ਅਤੇ ਨੌਕਰ ਲੈ ਗਏ।

អាន ਯੋਹਨ 2