ਯੋਹਨ 21:6
ਯੋਹਨ 21:6 PCB
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਤੁਸੀਂ ਕਿਸ਼ਤੀ ਦੇ ਸੱਜੇ ਪਾਸੇ ਜਾਲ ਸੁੱਟੋਗੇ ਤਾਂ ਤੁਹਾਨੂੰ ਮੱਛੀਆਂ ਮਿਲਣਗੀਆਂ।” ਉਹਨਾਂ ਨੇ ਜਾਲ ਸੁੱਟਿਆ ਅਤੇ ਉਹਨਾਂ ਕੋਲ ਇੰਨੀਆਂ ਮੱਛੀਆਂ ਆਈਆਂ ਕਿ ਉਹ ਜਾਲ ਖਿੱਚ ਨਾ ਸਕੇ।