ਯੋਹਨ 6:11-12
ਯੋਹਨ 6:11-12 PCB
ਤਦ ਯਿਸ਼ੂ ਨੇ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਬੈਠੇ ਲੋਕਾਂ ਨੂੰ ਵੰਡ ਦਿੱਤੀਆਂ। ਯਿਸ਼ੂ ਨੇ ਲੋਕਾਂ ਨੂੰ ਦਿੱਤੀਆਂ ਜਿੰਨ੍ਹੀਆਂ ਉਹ ਚਾਹੁੰਦੇ ਸਨ। ਜਦੋਂ ਉਹ ਸਾਰੇ ਲੋਕ ਸੰਤੁਸ਼ਟ ਹੋ ਗਏ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਬਚੇ ਹੋਏ ਟੁਕੜੇ ਇਕੱਠੇ ਕਰੋ। ਕੁਝ ਵੀ ਬਰਬਾਦ ਨਾ ਹੋਣ ਦਿਓ।”