ਲੂਕਸ 13:11-12
ਲੂਕਸ 13:11-12 PCB
ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ। ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”