ਲੂਕਸ 18:7-8
ਲੂਕਸ 18:7-8 PCB
ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰੇਗਾ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਨ੍ਹਾਂ ਬਾਰੇ ਦੇਰੀ ਕਰੇਗਾ? ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”