ਲੂਕਸ 3:8

ਲੂਕਸ 3:8 PCB

ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫ਼ਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।

អាន ਲੂਕਸ 3