ਲੂਕਸ 5:5-6

ਲੂਕਸ 5:5-6 PCB

ਸ਼ਿਮਓਨ ਨੇ ਉੱਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਾ ਫੜਿਆ, ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਉਂਦਾ ਹਾਂ।” ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

អាន ਲੂਕਸ 5