ਲੂਕਸ 8:12

ਲੂਕਸ 8:12 PCB

ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਵਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਵਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।

អាន ਲੂਕਸ 8