ਮੱਤੀਯਾਹ 27:51-52

ਮੱਤੀਯਾਹ 27:51-52 PCB

ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।

អាន ਮੱਤੀਯਾਹ 27

វីដេអូសម្រាប់ ਮੱਤੀਯਾਹ 27:51-52