ਮੱਤੀਯਾਹ 28:12-15

ਮੱਤੀਯਾਹ 28:12-15 PCB

ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਇਕੱਠੇ ਹੋ ਕੇ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ। ਉਹਨਾਂ ਕਿਹਾ, “ਤੁਸੀਂ ਇਹ ਕਹਿਣਾ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’ ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।” ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।

អាន ਮੱਤੀਯਾਹ 28

វីដេអូសម្រាប់ ਮੱਤੀਯਾਹ 28:12-15