ਮਾਰਕਸ 1:10-11
ਮਾਰਕਸ 1:10-11 PCB
ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਆਪਣੇ ਉੱਤੇ ਉੱਤਰਦਾ ਹੋਇਆ ਵੇਖਿਆ। ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”