ਮਾਰਕਸ 6:41-43

ਮਾਰਕਸ 6:41-43 PCB

ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ। ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਮੱਛੀਆਂ ਅਤੇ ਰੋਟੀਆਂ ਦੀਆਂ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ ਹੋਏ ਉਠਾਏ।

អាន ਮਾਰਕਸ 6