ਰੋਮਿਆਂ 3:25-26
ਰੋਮਿਆਂ 3:25-26 PCB
ਪਰਮੇਸ਼ਵਰ ਨੇ ਯਿਸ਼ੂ ਨੂੰ ਪਾਪ ਦੀ ਬਲੀ ਵਜੋਂ ਪੇਸ਼ ਕੀਤਾ। ਜਦੋਂ ਲੋਕ ਵਿਸ਼ਵਾਸ ਕਰਦੇ ਹਨ ਕਿ ਯਿਸ਼ੂ ਨੇ ਆਪਣਾ ਜੀਵਨ ਕੁਰਬਾਨ ਕੀਤਾ, ਅਤੇ ਆਪਣਾ ਲਹੂ ਵਹਾਇਆ ਤਾਂ ਲੋਕ ਪਰਮੇਸ਼ਵਰ ਨਾਲ ਸੱਚੇ ਬਣ ਜਾਂਦੇ ਹਨ। ਇਹ ਕੁਰਬਾਨੀ ਦਰਸਾਉਂਦੀ ਹੈ ਕਿ ਪਰਮੇਸ਼ਵਰ ਸਹੀ ਸੀ, ਜਦੋਂ ਉਹ ਪਿੱਛੇ ਹਟਿਆ ਅਤੇ ਉਹਨਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਪ ਕੀਤੇ ਸਨ। ਪਰਮੇਸ਼ਵਰ ਨੇ ਇਹ ਧਾਰਮਿਕਤਾ ਨੂੰ ਇਸ ਸਮੇਂ ਵਿੱਚ ਦਿਖਾਉਣ ਲਈ ਕੀਤਾ, ਤਾਂ ਜੋ ਉਹ ਵਿਅਕਤੀ ਜੋ ਯਿਸ਼ੂ ਵਿੱਚ ਵਿਸ਼ਵਾਸ ਰੱਖਦਾ ਹੈ ਪਰਮੇਸ਼ਵਰ ਉਸ ਨੂੰ ਧਰਮੀ ਠਹਿਰਾਉਂਦਾ ਹੈ।