ਰੋਮਿਆਂ 5:1-2
ਰੋਮਿਆਂ 5:1-2 PCB
ਇਸ ਲਈ ਜਦੋਂ ਤੋਂ ਸਾਨੂੰ ਸਾਡੀ ਨਿਹਚਾ ਦੁਆਰਾ ਧਰਮੀ ਠਹਿਰਾਇਆ ਗਿਆ ਹੈ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਹੋ ਗਿਆ ਹੈ ਵਿਸ਼ਵਾਸ ਦੇ ਦੁਆਰਾ ਅਸੀਂ ਉਸ ਕਿਰਪਾ ਤੱਕ ਪਹੁੰਚੇ ਹਾਂ ਜਿਸ ਵਿੱਚ ਅਸੀਂ ਹੁਣ ਖੜ੍ਹੇ ਹਾਂ। ਹੁਣ ਅਸੀਂ ਪਰਮੇਸ਼ਵਰ ਦੀ ਮਹਿਮਾ ਦੀ ਉਮੀਦ ਵਿੱਚ ਖੁਸ਼ ਹਾਂ।