ਰੋਮਿਆਂ 6:17-18
ਰੋਮਿਆਂ 6:17-18 PCB
ਪਰ ਪਰਮੇਸ਼ਵਰ ਦਾ ਧੰਨਵਾਦ ਹੈ ਕਿ ਭਾਵੇਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਪਰ ਹੁਣ ਤੁਸੀਂ ਆਪਣੇ ਦਿਲੋਂ ਉਸ ਸਿੱਖਿਆ ਨੂੰ ਮੰਨ ਲਿਆ ਹੈ ਜਿਹੜੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ। ਹੁਣ ਤੁਹਾਨੂੰ ਪਾਪ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਧਾਰਮਿਕਤਾ ਦੇ ਗੁਲਾਮ ਬਣਾ ਦਿੱਤਾ ਗਿਆ ਹੈ।