Logo ya YouVersion
Elilingi ya Boluki

ਮਲਾਕੀ 3:17-18

ਮਲਾਕੀ 3:17-18 PCB

ਸਰਬਸ਼ਕਤੀਮਾਨ ਯਾਹਵੇਹ ਕਹਿੰਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਉਹ ਮੇਰੀ ਕੀਮਤੀ ਵਿਰਾਸਤ ਹੋਣਗੇ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ। ਅਤੇ ਫਿਰ ਤੁਸੀਂ ਧਰਮੀ ਅਤੇ ਦੁਸ਼ਟ ਵਿੱਚ, ਅਤੇ ਉਨ੍ਹਾਂ ਲੋਕਾਂ ਵਿੱਚ ਜੋ ਪਰਮੇਸ਼ਵਰ ਦੀ ਸੇਵਾ ਕਰਦੇ ਹਨ ਅਤੇ ਪਰਮੇਸ਼ਵਰ ਦੀ ਸੇਵਾ ਦੀ ਸੇਵਾ ਨਾ ਕਰਨ ਵਾਲੇ ਵਿੱਚ ਫ਼ਰਕ ਦੇਖੋਗੇ।