1
1 ਕੁਰਿੰਥੀਆਂ 2:9
ਪੰਜਾਬੀ ਮੌਜੂਦਾ ਤਰਜਮਾ
PCB
ਪਰੰਤੂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹ ਵਸਤਾਂ ਜਿਹੜੀਆਂ ਕਦੇ ਅੱਖਾਂ ਨਾਲ ਨਹੀਂ ਵੇਖੀਆਂ, ਨਾ ਕਦੇ ਕੰਨਾ ਨਾਲ ਸੁਣੀਆਂ, ਅਤੇ ਨਾ ਹੀ ਕਦੇ ਮਨੁੱਖ ਦੇ ਮਨ ਵਿੱਚ ਆਈਆਂ,” ਜਿਹੜੀਆਂ ਪਰਮੇਸ਼ਵਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Palyginti
Naršyti 1 ਕੁਰਿੰਥੀਆਂ 2:9
2
1 ਕੁਰਿੰਥੀਆਂ 2:14
ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।
Naršyti 1 ਕੁਰਿੰਥੀਆਂ 2:14
3
1 ਕੁਰਿੰਥੀਆਂ 2:10
ਇਹ ਸਭ ਪਰਮੇਸ਼ਵਰ ਨੇ ਆਪਣੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਹੈ। ਕਿਉਂ ਜੋ ਪਰਮੇਸ਼ਵਰ ਦਾ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ਵਰ ਦੀਆਂ ਡੂੰਗੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Naršyti 1 ਕੁਰਿੰਥੀਆਂ 2:10
4
1 ਕੁਰਿੰਥੀਆਂ 2:12
ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁਫ਼ਤ ਵਿੱਚ ਕੀ ਦਿੱਤਾ ਹੈ।
Naršyti 1 ਕੁਰਿੰਥੀਆਂ 2:12
5
1 ਕੁਰਿੰਥੀਆਂ 2:4-5
ਮੇਰਾ ਬਚਨ ਅਤੇ ਪ੍ਰਚਾਰ ਮਨੁੱਖਾਂ ਦੇ ਗਿਆਨ ਭਰੇ ਸ਼ਬਦਾ ਦਾ ਨਹੀਂ ਪਰ ਪਰਮੇਸ਼ਵਰ ਦੇ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ। ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ।
Naršyti 1 ਕੁਰਿੰਥੀਆਂ 2:4-5