ਮੱਤੀਯਾਹ 5:11-12

ਮੱਤੀਯਾਹ 5:11-12 PCB

“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ। ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾਂ ਕੀਤਾ ਸੀ।

Nemokami skaitymo planai ir skaitiniai, susiję su ਮੱਤੀਯਾਹ 5:11-12