1
ਰਸੂਲਾਂ ਦੇ ਕਰਤੱਬ 10:34-35
ਪਵਿੱਤਰ ਬਾਈਬਲ O.V. Bible (BSI)
PUNOVBSI
ਤਦ ਪਤਰਸ ਨੇ ਮੂੰਹ ਖੋਲ੍ਹ ਕੇ ਆਖਿਆ, ਮੈਂ ਸੱਚ ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਸੋ ਉਹ ਨੂੰ ਭਾਉਂਦਾ ਹੈ
Mampitaha
Mikaroka ਰਸੂਲਾਂ ਦੇ ਕਰਤੱਬ 10:34-35
2
ਰਸੂਲਾਂ ਦੇ ਕਰਤੱਬ 10:43
ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।
Mikaroka ਰਸੂਲਾਂ ਦੇ ਕਰਤੱਬ 10:43