1
ਰਸੂਲਾਂ ਦੇ ਕਰਤੱਬ 15:11
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਸਾਨੂੰ ਪਰਤੀਤ ਹੈ ਕਿ ਅਸੀਂ ਪ੍ਰਭੁ ਯਿਸੂ ਦੀ ਕਿਰਪਾ ਨਾਲ ਬਚਾਏ ਜਾਵਾਂਗੇ ਜਿਸ ਤਰਾਂ ਕਿ ਓਹ ਭੀ।।
Mampitaha
Mikaroka ਰਸੂਲਾਂ ਦੇ ਕਰਤੱਬ 15:11
2
ਰਸੂਲਾਂ ਦੇ ਕਰਤੱਬ 15:8-9
ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ ਅਤੇ ਨਿਹਚਾ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭਿੰਨ ਭੇਦ ਨਾ ਰੱਖਿਆ
Mikaroka ਰਸੂਲਾਂ ਦੇ ਕਰਤੱਬ 15:8-9