1
ਰੋਮੀਆਂ ਨੂੰ 4:20-21
ਪਵਿੱਤਰ ਬਾਈਬਲ O.V. Bible (BSI)
PUNOVBSI
ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ
Mampitaha
Mikaroka ਰੋਮੀਆਂ ਨੂੰ 4:20-21
2
ਰੋਮੀਆਂ ਨੂੰ 4:17
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
Mikaroka ਰੋਮੀਆਂ ਨੂੰ 4:17
3
ਰੋਮੀਆਂ ਨੂੰ 4:25
ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।।
Mikaroka ਰੋਮੀਆਂ ਨੂੰ 4:25
4
ਰੋਮੀਆਂ ਨੂੰ 4:18
ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ
Mikaroka ਰੋਮੀਆਂ ਨੂੰ 4:18
5
ਰੋਮੀਆਂ ਨੂੰ 4:16
ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
Mikaroka ਰੋਮੀਆਂ ਨੂੰ 4:16
6
ਰੋਮੀਆਂ ਨੂੰ 4:7-8
ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ। ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।।
Mikaroka ਰੋਮੀਆਂ ਨੂੰ 4:7-8
7
ਰੋਮੀਆਂ ਨੂੰ 4:3
ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
Mikaroka ਰੋਮੀਆਂ ਨੂੰ 4:3