1
ਮੱਤੀਯਾਹ 12:36-37
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ। ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
Mampitaha
Mikaroka ਮੱਤੀਯਾਹ 12:36-37
2
ਮੱਤੀਯਾਹ 12:34
ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
Mikaroka ਮੱਤੀਯਾਹ 12:34
3
ਮੱਤੀਯਾਹ 12:35
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
Mikaroka ਮੱਤੀਯਾਹ 12:35
4
ਮੱਤੀਯਾਹ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
Mikaroka ਮੱਤੀਯਾਹ 12:31
5
ਮੱਤੀਯਾਹ 12:33
“ਜੇ ਰੁੱਖ ਚੰਗਾ ਹੈ ਤਾਂ ਉਸਦਾ ਫ਼ਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫ਼ਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫ਼ਲ ਦੁਆਰਾ ਪਛਾਣਿਆ ਜਾਂਦਾ ਹੈ।
Mikaroka ਮੱਤੀਯਾਹ 12:33
Fidirana
Baiboly
Planina
Horonan-tsary