Kisary famantarana ny YouVersion
Kisary fikarohana

ਰਸੂਲਾਂ ਦੇ ਕਰਤੱਬ 7:57-58

ਰਸੂਲਾਂ ਦੇ ਕਰਤੱਬ 7:57-58 PUNOVBSI

ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕੀਤੇ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ ਅਤੇ ਸ਼ਹਿਰੋਂ ਬਾਹਰ ਕੱਢ ਕੇ ਉਹ ਨੂੰ ਪਥਰਾਹ ਕੀਤਾ ਅਰ ਗਵਾਹਾਂ ਨੇ ਆਪਣੇ ਬਸਤਰ ਸੌਲੁਸ ਨਾਮੇ ਇੱਕ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ