1
ਮਰਕੁਸ 8:35
ਪਵਿੱਤਰ ਬਾਈਬਲ (Revised Common Language North American Edition)
CL-NA
ਕਿਉਂਕਿ ਜਿਹੜਾ ਕੋਈ ਆਪਣੀ ਜਾਨ ਬਚਾਵੇਗਾ, ਉਹ ਉਸ ਨੂੰ ਗੁਆਵੇਗਾ । ਪਰ ਜਿਹੜਾ ਮੇਰੇ ਲਈ ਅਤੇ ਸ਼ੁਭ ਸਮਾਚਾਰ ਦੇ ਕਾਰਨ ਆਪਣੀ ਜਾਨ ਗੁਆਵੇਗਾ, ਉਹ ਉਸ ਨੂੰ ਬਚਾਵੇਗਾ ।
Спореди
Истражи ਮਰਕੁਸ 8:35
2
ਮਰਕੁਸ 8:36
ਜੇਕਰ ਕੋਈ ਮਨੁੱਖ ਸਾਰਾ ਸੰਸਾਰ ਪ੍ਰਾਪਤ ਕਰ ਲਵੇ ਪਰ ਆਪਣੀ ਜਾਨ ਗੁਆ ਬੈਠੇ ਤਾਂ ਉਸ ਤੋਂ ਉਸ ਨੂੰ ਕੀ ਲਾਭ ?
Истражи ਮਰਕੁਸ 8:36
3
ਮਰਕੁਸ 8:34
ਇਸ ਦੇ ਬਾਅਦ ਯਿਸੂ ਨੇ ਚੇਲਿਆਂ ਦੇ ਨਾਲ ਲੋਕਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੇ ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਸਲੀਬ ਚੁੱਕੇ ਅਤੇ ਮੇਰੇ ਪਿੱਛੇ ਆ ਜਾਵੇ ।
Истражи ਮਰਕੁਸ 8:34
4
ਮਰਕੁਸ 8:37-38
ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ ? ਇਸ ਲਈ ਜੇਕਰ ਕੋਈ ਮੇਰੇ ਕਾਰਨ ਅਤੇ ਮੇਰੇ ਵਚਨਾਂ ਦੇ ਕਾਰਨ ਇਸ ਵਿਸ਼ਵਾਸਹੀਨ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਜਦੋਂ ਆਪਣੇ ਪਿਤਾ ਦੇ ਪ੍ਰਤਾਪ ਵਿੱਚ ਪਵਿੱਤਰ ਸਵਰਗਦੂਤਾਂ ਦੇ ਨਾਲ ਆਵੇਗਾ ਤਾਂ ਉਹ ਉਸ ਤੋਂ ਸ਼ਰਮਾਵੇਗਾ ।”
Истражи ਮਰਕੁਸ 8:37-38
5
ਮਰਕੁਸ 8:29
ਫਿਰ ਉਹਨਾਂ ਨੇ ਚੇਲਿਆਂ ਤੋਂ ਪੁੱਛਿਆ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ ।”
Истражи ਮਰਕੁਸ 8:29
Дома
Библија
Планови
Видеа