Лого на YouVersion
Икона за пребарување

ਮਰਕੁਸ 1:10-11

ਮਰਕੁਸ 1:10-11 CL-NA

ਜਦੋਂ ਯਿਸੂ ਪਾਣੀ ਵਿੱਚੋਂ ਬਾਹਰ ਆਏ ਤਾਂ ਉਸੇ ਸਮੇਂ ਉਹਨਾਂ ਨੇ ਅਕਾਸ਼ ਨੂੰ ਖੁੱਲ੍ਹਦੇ ਦੇਖਿਆ ਅਤੇ ਪਵਿੱਤਰ ਆਤਮਾ ਨੂੰ ਘੁੱਗੀ ਦੇ ਵਾਂਗ ਆਪਣੇ ਉੱਤੇ ਉੱਤਰਦੇ ਦੇਖਿਆ, ਅਤੇ ਅਸਮਾਨ ਤੋਂ ਇੱਕ ਆਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਖ਼ੁਸ਼ ਹਾਂ ।”