1
ਦਾਨੀਏਲ 1:8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
താരതമ്യം
ਦਾਨੀਏਲ 1:8 പര്യവേക്ഷണം ചെയ്യുക
2
ਦਾਨੀਏਲ 1:17
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
ਦਾਨੀਏਲ 1:17 പര്യവേക്ഷണം ചെയ്യുക
3
ਦਾਨੀਏਲ 1:9
ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।
ਦਾਨੀਏਲ 1:9 പര്യവേക്ഷണം ചെയ്യുക
4
ਦਾਨੀਏਲ 1:20
ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।
ਦਾਨੀਏਲ 1:20 പര്യവേക്ഷണം ചെയ്യുക