1
ਹੋਸ਼ੇ 10:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
താരതമ്യം
ਹੋਸ਼ੇ 10:12 പര്യവേക്ഷണം ചെയ്യുക
2
ਹੋਸ਼ੇ 10:13
ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
ਹੋਸ਼ੇ 10:13 പര്യവേക്ഷണം ചെയ്യുക