1
ਯੋਏਲ 1:14
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!
താരതമ്യം
ਯੋਏਲ 1:14 പര്യവേക്ഷണം ചെയ്യുക
2
ਯੋਏਲ 1:13
ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
ਯੋਏਲ 1:13 പര്യവേക്ഷണം ചെയ്യുക
3
ਯੋਏਲ 1:12
ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
ਯੋਏਲ 1:12 പര്യവേക്ഷണം ചെയ്യുക