1
ਮਲਾਕੀ 4:5-6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!
താരതമ്യം
ਮਲਾਕੀ 4:5-6 പര്യവേക്ഷണം ചെയ്യുക
2
ਮਲਾਕੀ 4:1
ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।
ਮਲਾਕੀ 4:1 പര്യവേക്ഷണം ചെയ്യുക