1
ਓਬਦਯਾਹ 1:17
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।
താരതമ്യം
ਓਬਦਯਾਹ 1:17 പര്യവേക്ഷണം ചെയ്യുക
2
ਓਬਦਯਾਹ 1:15
ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
ਓਬਦਯਾਹ 1:15 പര്യവേക്ഷണം ചെയ്യുക
3
ਓਬਦਯਾਹ 1:3
ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?
ਓਬਦਯਾਹ 1:3 പര്യവേക്ഷണം ചെയ്യുക
4
ਓਬਦਯਾਹ 1:4
ਭਾਵੇਂ ਤੂੰ ਉਕਾਬ ਵਾਂਗੂੰ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਲ੍ਹਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
ਓਬਦਯਾਹ 1:4 പര്യവേക്ഷണം ചെയ്യുക