1
ਜ਼ਕਰ 9:9
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
താരതമ്യം
ਜ਼ਕਰ 9:9 പര്യവേക്ഷണം ചെയ്യുക
2
ਜ਼ਕਰ 9:10
ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।
ਜ਼ਕਰ 9:10 പര്യവേക്ഷണം ചെയ്യുക
3
ਜ਼ਕਰ 9:16
ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।
ਜ਼ਕਰ 9:16 പര്യവേക്ഷണം ചെയ്യുക