1
ਰਸੂਲ 14:15
Punjabi Standard Bible
PSB
ਅਤੇ ਕਿਹਾ, “ਲੋਕੋ, ਤੁਸੀਂ ਇਸ ਤਰ੍ਹਾਂ ਕਿਉਂ ਕਰ ਰਹੇ ਹੋ? ਅਸੀਂ ਵੀ ਤੁਹਾਡੇ ਵਰਗੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ਖ਼ਬਰੀ ਸੁਣਾਉਂਦੇ ਹਾਂ ਕਿ ਇਨ੍ਹਾਂ ਵਿਅਰਥ ਚੀਜ਼ਾਂ ਤੋਂ ਜੀਉਂਦੇ ਪਰਮੇਸ਼ਰ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲੀਆਂ ਸਭ ਚੀਜ਼ਾਂ ਨੂੰ ਬਣਾਇਆ
താരതമ്യം
ਰਸੂਲ 14:15 പര്യവേക്ഷണം ചെയ്യുക
2
ਰਸੂਲ 14:9-10
ਉਹ ਪੌਲੁਸ ਨੂੰ ਬੋਲਦੇ ਸੁਣ ਰਿਹਾ ਸੀ। ਤਦ ਪੌਲੁਸ ਨੇ ਗੌਹ ਨਾਲ ਉਸ ਵੱਲ ਤੱਕਿਆ ਅਤੇ ਇਹ ਵੇਖ ਕੇ ਜੋ ਉਸ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ, ਉੱਚੀ ਅਵਾਜ਼ ਵਿੱਚ ਉਸ ਨੂੰ ਕਿਹਾ, “ਆਪਣੇ ਪੈਰਾਂ 'ਤੇ ਸਿੱਧਾ ਖੜ੍ਹਾ ਹੋ ਜਾ!” ਤਦ ਉਹ ਉੱਛਲ ਕੇ ਖੜ੍ਹਾ ਹੋ ਗਿਆ ਅਤੇ ਤੁਰਨ-ਫਿਰਨ ਲੱਗ ਪਿਆ।
ਰਸੂਲ 14:9-10 പര്യവേക്ഷണം ചെയ്യുക
3
ਰਸੂਲ 14:23
ਫਿਰ ਉਨ੍ਹਾਂ ਨੇ ਹਰ ਕਲੀਸਿਯਾ ਵਿੱਚ ਬਜ਼ੁਰਗ ਠਹਿਰਾਏ ਅਤੇ ਵਰਤ ਸਹਿਤ ਪ੍ਰਾਰਥਨਾ ਕਰਕੇ ਉਨ੍ਹਾਂ ਨੂੰ ਪ੍ਰਭੂ ਦੇ ਹੱਥ ਸੌਂਪਿਆ ਜਿਸ 'ਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਸੀ।
ਰਸੂਲ 14:23 പര്യവേക്ഷണം ചെയ്യുക
ആദ്യത്തെ സ്ക്രീൻ
വേദപുസ്തകം
പദ്ധതികൾ
വീഡിയോകൾ