1
ਗਲਾਤੀਆਂ 1:10
Punjabi Standard Bible
PSB
ਕੀ ਮੈਂ ਮਨੁੱਖਾਂ ਦੀ ਕਿਰਪਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ? ਜਾਂ ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰ ਰਿਹਾ ਹੁੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
താരതമ്യം
ਗਲਾਤੀਆਂ 1:10 പര്യവേക്ഷണം ചെയ്യുക
2
ਗਲਾਤੀਆਂ 1:8
ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਅਸੀਂ ਸੁਣਾਈ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪੀ ਹੋਵੇ।
ਗਲਾਤੀਆਂ 1:8 പര്യവേക്ഷണം ചെയ്യുക
3
ਗਲਾਤੀਆਂ 1:3-4
ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ, ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂਕਿ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਯੁਗ ਤੋਂ ਬਚਾ ਲਵੇ।
ਗਲਾਤੀਆਂ 1:3-4 പര്യവേക്ഷണം ചെയ്യുക
ആദ്യത്തെ സ്ക്രീൻ
വേദപുസ്തകം
പദ്ധതികൾ
വീഡിയോകൾ