1
ਕੂਚ 14:14
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਾਹਵੇਹ ਤੁਹਾਡੇ ਲਈ ਲੜੇਗਾ ਪਰ ਤੁਹਾਨੂੰ ਸਿਰਫ ਸ਼ਾਂਤ ਰਹਿਣ ਦੀ ਲੋੜ ਹੈ।”
താരതമ്യം
ਕੂਚ 14:14 പര്യവേക്ഷണം ചെയ്യുക
2
ਕੂਚ 14:13
ਮੋਸ਼ੇਹ ਨੇ ਲੋਕਾਂ ਨੂੰ ਉੱਤਰ ਦਿੱਤਾ, “ਨਾ ਡਰੋ, ਦ੍ਰਿੜ੍ਹ ਰਹੋ ਅਤੇ ਤੁਸੀਂ ਉਹ ਛੁਟਕਾਰਾ ਦੇਖੋਗੇ ਜੋ ਯਾਹਵੇਹ ਤੁਹਾਡੇ ਲਈ ਅੱਜ ਲਿਆਵੇਗਾ। ਜਿਹੜੇ ਮਿਸਰੀ ਤੁਸੀਂ ਅੱਜ ਦੇਖਦੇ ਹੋ, ਤੁਸੀਂ ਦੁਬਾਰਾ ਕਦੇ ਨਹੀਂ ਦੇਖੋਗੇ।
ਕੂਚ 14:13 പര്യവേക്ഷണം ചെയ്യുക
3
ਕੂਚ 14:16
ਆਪਣੀ ਸੋਟੀ ਚੁੱਕ ਅਤੇ ਸਮੁੰਦਰ ਵੱਲ ਆਪਣਾ ਹੱਥ ਲੰਮਾ ਕਰ ਅਤੇ ਉਸਨੂੰ ਦੋ ਭਾਗ ਕਰ ਦੇ ਤਾਂ ਕਿ ਇਸਰਾਏਲੀ ਸਮੁੰਦਰ ਵਿੱਚ ਦੀ ਸੁੱਕੀ ਜ਼ਮੀਨ ਥਾਣੀ ਲੰਘ ਜਾਣ।
ਕੂਚ 14:16 പര്യവേക്ഷണം ചെയ്യുക
4
ਕੂਚ 14:31
ਅਤੇ ਜਦੋਂ ਇਸਰਾਏਲੀਆਂ ਨੇ ਮਿਸਰੀਆਂ ਦੇ ਵਿਰੁੱਧ ਯਾਹਵੇਹ ਦੇ ਸ਼ਕਤੀਸ਼ਾਲੀ ਹੱਥ ਨੂੰ ਦੇਖਿਆ, ਤਾਂ ਲੋਕ ਯਾਹਵੇਹ ਤੋਂ ਡਰ ਗਏ ਅਤੇ ਉਹਨਾਂ ਨੇ ਉਸ ਉੱਤੇ ਅਤੇ ਉਸਦੇ ਸੇਵਕ ਮੋਸ਼ੇਹ ਉੱਤੇ ਭਰੋਸਾ ਕੀਤਾ।
ਕੂਚ 14:31 പര്യവേക്ഷണം ചെയ്യുക
ആദ്യത്തെ സ്ക്രീൻ
വേദപുസ്തകം
പദ്ധതികൾ
വീഡിയോകൾ