1
ਕੂਚ 39:43
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਮੋਸ਼ੇਹ ਨੇ ਕੰਮ ਦਾ ਮੁਆਇਨਾ ਕੀਤਾ ਅਤੇ ਦੇਖਿਆ ਕਿ ਉਹਨਾਂ ਨੇ ਇਹ ਉਸੇ ਤਰ੍ਹਾਂ ਕੀਤਾ ਸੀ ਜਿਵੇਂ ਕਿ ਯਾਹਵੇਹ ਨੇ ਹੁਕਮ ਦਿੱਤਾ ਸੀ। ਇਸ ਲਈ ਮੋਸ਼ੇਹ ਨੇ ਉਹਨਾਂ ਨੂੰ ਅਸੀਸ ਦਿੱਤੀ।
താരതമ്യം
ਕੂਚ 39:43 പര്യവേക്ഷണം ചെയ്യുക
2
ਕੂਚ 39:42
ਇਸਰਾਏਲੀਆਂ ਨੇ ਸਾਰਾ ਕੰਮ ਉਵੇਂ ਹੀ ਕੀਤਾ ਸੀ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
ਕੂਚ 39:42 പര്യവേക്ഷണം ചെയ്യുക
3
ਕੂਚ 39:32
ਇਸ ਤਰ੍ਹਾਂ ਡੇਰੇ ਦੀ, ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋ ਗਿਆ। ਇਸਰਾਏਲੀਆਂ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
ਕੂਚ 39:32 പര്യവേക്ഷണം ചെയ്യുക
ആദ്യത്തെ സ്ക്രീൻ
വേദപുസ്തകം
പദ്ധതികൾ
വീഡിയോകൾ