ਦਾਨੀਏਲ 12:10

ਦਾਨੀਏਲ 12:10 IRVPUN

ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।