ਹੋਸ਼ੇ 2:15

ਹੋਸ਼ੇ 2:15 IRVPUN

ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।