ਹੋਸ਼ੇ 7:13

ਹੋਸ਼ੇ 7:13 IRVPUN

ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।