ਯੋਏਲ 3:15-16

ਯੋਏਲ 3:15-16 IRVPUN

ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ! ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।